ਸਰਜੀਕਲ ਸਟ੍ਰਾਈਕ 'ਤੇ ਸਵਾਲ ਚੁੱਕ ਵਿਵਾਦ 'ਚ ਘਿਰੇ ਚਰਨਜੀਤ ਸਿੰਘ ਚੰਨੀ

ਵੀਡੀਓ ਕੈਪਸ਼ਨ, ਸਰਜੀਕਲ ਸਟ੍ਰਾਈਕ 'ਤੇ ਸਵਾਲ ਚੁੱਕ ਵਿਵਾਦ 'ਚ ਘਿਰੇ ਚੰਨੀ
ਸਰਜੀਕਲ ਸਟ੍ਰਾਈਕ 'ਤੇ ਸਵਾਲ ਚੁੱਕ ਵਿਵਾਦ 'ਚ ਘਿਰੇ ਚਰਨਜੀਤ ਸਿੰਘ ਚੰਨੀ
ਚਰਨਜੀਤ ਸਿੰਘ ਚੰਨੀ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਸਰਜੀਕਲ ਸਟ੍ਰਾਈਕ 'ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਬੀਜੇਪੀ ਆਗੂ ਉਨ੍ਹਾਂ ਨੂੰ ਘੇਰ ਰਹੇ ਹਨ।

ਦਰਅਸਲ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ, ਚੰਨੀ ਨੇ ਕਿਹਾ ਸੀ ਕਿ "ਅੱਜ ਤੱਕ ਮੈਨੂੰ ਇਹ ਪਤਾ ਨਹੀਂ ਲੱਗ ਸਕਿਆ ਕਿ ਹਮਲੇ ਕਿੱਥੇ ਹੋਏ ਸਨ। ਉਸ ਸਮੇਂ ਲੋਕ ਕਿੱਥੇ ਮਾਰੇ ਗਏ ਸਨ? ਉਸ ਸਮੇਂ ਪਾਕਿਸਤਾਨ ਵਿੱਚ ਇਹ ਕਿੱਥੇ ਹੋਇਆ ਸੀ? ਜੇਕਰ ਸਾਡੇ ਦੇਸ਼ ਵਿੱਚ ਬੰਬ ਡਿੱਗਦਾ ਹੈ, ਤਾਂ ਕੀ ਸਾਨੂੰ ਪਤਾ ਨਹੀਂ ਲੱਗੇਗਾ");